18 Dec 2024 7:47 PM IST
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ਵਿਚ ਡਾ. ਭੀਮ ਰਾਓ ਅੰਬੇਦਕਰ ’ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਏ ਅਤੇ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਐ। ਜਦਕਿ ਅਮਿਤ...