ਸਿਹਤ ਮੰਤਰੀ ਨੇ ਭ੍ਰਿਸ਼ਟ ਅਫ਼ਸਰਾਂ ਨੂੰ ਦਿੱਤੀ ਚੇਤਾਵਨੀ, ਕਿਹਾ ਛੱਡੋ ਆਪਣੀਆਂ ਪੁਰਾਣੀਆਂ ਆਦਤਾਂ

ਨਾਭਾ ਵਿਖੇ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਨੇ ਅਫਸਰਾਂ ਨੂੰ ਦਿੱਤੀ ਸਿੱਧੀ ਚੇਤਾਵਨੀ ਦੇ ਦਿੱਤੀ ਹੈ। ਏਡੀਸੀ ਮੋਗਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਅਤੇ ਬਟਾਲਾ ਦੇ ਐਸਡੀਐਮ ਦੇ ਖਿਲਾਫ ਵਿਜੀਲੈਂਸ ਵੱਲੋਂ ਮਾਮਲਾ ਦਰਜ਼ ਉੱਤ ਡਾਕਟਰ...