ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਮਾਨਤਾ ਹਾਸਿਲ ਹੋਈ : ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਲਿੰਗ ਅਨੁਪਾਤ ਦੇ ਸੰਤੁਲਨ ਲਈ ਹਰ ਸੰਭਵ ਯਤਨ ਕਰ ਰਹੀ ਹੈ