4 Oct 2023 4:06 AM IST
ਜਲੰਧਰ, 4 ਅਕਤੂਬਰ, ਹ.ਬ. : ਜੇਕਰ ਤੁਸੀਂ ਕੈਪਰੀ ਜਾਂ ਨਿੱਕਰ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ...