9 Dec 2025 1:37 PM IST
ਡਾ. ਨਵਜੌਤ ਕੌਰ ਸਿੱਧੂ ਦੀਆਂ ਦਿੱਤੇ ਗਏ ਬਿਆਨ ਤੋਂ ਬਾਅਦ ਲਗਾਤਾਰ ਮੁਸਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ...