ਹੁਣ ਨਸ਼ਾ ਤਸਕਰਾਂ ਨੂੰ ਮਿਲੇਗੀ ‘ਮੌਤ ਦੀ ਸਜ਼ਾ’, ਸਰਕਾਰ ਨੇ ਕਰਤਾ ਵੱਡਾ ਐਲਾਨ

ਪੰਜਾਬ ਦੀ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਐ ਅਤੇ ਕਈਆਂ ਦੇ ਐਨਕਾਊਂਟਰ ਤੱਕ ਕੀਤੇ ਜਾ ਰਹੇ ਨੇ, ਉਥੇ ਹੀ ਹੁਣ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਕੀਤਾ ਗਿਆ ਏ,...