ਸਿਰਸਾ ਡੇਰਾ ਮੁਖੀ ਰਾਮ ਰਹੀਮ ਨੇ ਨਸ਼ੇ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ

ਸਿਰਸਾ, 4 ਦਸੰਬਰ , ਨਿਰਮਲ : ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਦੋ ਹਫ਼ਤਿਆਂ ਬਾਅਦ ਮੁੜ ਸਰਗਰਮ ਹੋ ਗਿਆ ਹੈ। ਬਾਗਪਤ ਆਸ਼ਰਮ (ਉੱਤਰ ਪ੍ਰਦੇਸ਼) ਦੇ ਡੇਰਾ ਮੁਖੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ।...