ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਨੀਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.)...