ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ CM ਦੀ ਭਰਵੀਂ ਸ਼ਲਾਘਾ

ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ ਪਿੰਡ ਦੇ ਵਸਨੀਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ...