ਪੰਜਾਬ ਵਿਚ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ

ਫਿਰੋਜ਼ਪੁਰ, 10 ਅਕਤੂਬਰ, ਨਿਰਮਲ : ਪੰਜਾਬ ਵਿਚ ਨਸ਼ਾ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਆਰਐਸਡੀ ਕਾਲਜ ਦੇ ਸਾਹਮਣੇ ਗੁਰੂਨਾਨਕ ਵਾਸੀ ਪ੍ਰਿੰਸ ਦੀ 1,12,95,463 ਰੁਪਏ ਦੀ ਜਾਇਦਾਦ ਜ਼ਬਤ ਕੀਤੀ...