‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਈ ਨਸ਼ਾ ਤਸਕਰ ਕਾਬੂ ਕੀਤੇ : ਮੀਤ ਹੇਅਰ

ਪੰਜਾਬ ਦੇ ਸੰਗਰੂਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਸਾਂਸਦ ਅਤੇ ਨੌਜਵਾਨ ਆਗੂ ਮੀਤ ਹੇਅਰ ਆਪਣੇ ਕੈਨੇਡਾ ਦੌਰੇ ਦੌਰਾਨ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਐਫਸਫੋਰਡ ਸ਼ਹਿਰ 'ਚ ਪੁੱਜੇ, ਜਿੱਥੇ ਉਹਨਾਂ ਦੇ ਸਮਰਥਕਾਂ, ਜਾਣਕਾਰ ਸੱਜਣਾਂ ਅਤੇ...