ਫਿਰੋਜ਼ਪੁਰ ਵਿਚ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ

ਫਿਰੋਜ਼ਪੁਰ, 17 ਅਕਤੂਬਰ, ਨਿਰਮਲ : ਫ਼ਿਰੋਜ਼ਪੁਰ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਨਸ਼ਾ ਤਸਕਰ ਪੂਰਨ ਸਿੰਘ ਵਾਸੀ ਪਿੰਡ ਲੱਖਾ ਸਿੰਘ ਹੈ। ਜਿਸ ਦਾ 1410 ਵਰਗ ਫੁੱਟ ਦਾ ਮਕਾਨ ਜ਼ਬਤ ਕੀਤਾ ਗਿਆ ਸੀ। ਇਸ ਘਰ ਦੀ ਕੀਮਤ 16.89...