ਨਸ਼ਾ ਤਸਕਰੀ ਮਾਮਲੇ ਵਿਚ 18 ਪਾਕਿਸਤਾਨੀ ਨਾਗਰਿਕਾਂ ਸਣੇ 32 ’ਤੇ ਕੇਸ ਦਰਜ

ਅੰਮ੍ਰਿਤਸਰ, 27 ਸਤੰਬਰ, ਹ.ਬ. : ਹਾਲ ਹੀ ਵਿੱਚ ਤਰਨਤਾਰਨ ਅਤੇ ਅੰਮ੍ਰਿਤਸਰ ਪੁਲਿਸ ਨੇ ਦੋ ਨਸ਼ਾ ਤਸਕਰੀ ਅਤੇ ਹਵਾਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ਜਿਸ ਵਿੱਚ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ। ਕੇਸਾਂ ਦੀ ਜਾਂਚ ਦੌਰਾਨ ਪਤਾ ਲੱਗਾ...