24 Oct 2025 2:18 PM IST
ਮਨਿੰਦਰ ਸਿੰਘ ਦੀ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ‘ਚ ਅਜਨਾਲਾ ਪੁਲਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦੌਰਾਨ ਅਜਨਾਲਾ ਖੇਤਰ ‘ਚ ਵੱਡੇ ਪੱਧਰ ਤੇ ਨਸ਼ਿਆਂ ਦੀ ਸਪਲਾਈ ਦਾ ਧੰਦਾ...