22 Feb 2026 3:15 PM IST
ਅੰਮ੍ਰਿਤਸਰ ਵਿੱਚ ਅਪਰਾਧ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅਵੈਧ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ।