ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਯਤਨ ਕਰਾਂਗੇ: ਕੇਜਰੀਵਾਲ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ...