ਪੰਜਾਬ ਵਿੱਚ ਨਸ਼ਾ ਤਸ਼ਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋ ਵੱਧ: ਰਿਪੋਰਟ ਐਨ.ਸੀ.ਆਰ.ਬੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਉੱਥੇ ਦੂਜੇ ਪਾਸੇ ਹੀ ਐਨ.ਸੀ.ਆਰ.ਬੀ ਦੀ ਰਿਪੋਰਟ ਨੇ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕਿ ਨਵੇਂ ਅੰਕੜੇ ਜਾਰੀ ਕੀਤੇ ਹਨ। ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ...