5 Jan 2026 3:05 PM IST
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਪੀਸੀ) ਦਾ ਉਹ ਵਫ਼ਦ, ਜਿਸਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਸਪਸ਼ਟੀਕਰਨ ਲਈ ਤਲਬ ਕੀਤਾ ਗਿਆ ਸੀ, ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰਾਲੇ ਵਿੱਚ ਪਹੁੰਚਿਆ। ਵਫ਼ਦ ਵੱਲੋਂ ਪੂਰੀ ਤਰ੍ਹਾਂ ਨਿਮਰਤਾ...