ਦੁਬਈ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿਚ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਲਖਵਿੰਦਰ ਹਾਲੇ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਉਥੇ ਉਸ ਨੂੰ ਕੰਮ ਵਿਚ ਮਿਲ...