ਕਤਰ ਜਾਣ ਵਾਲਿਆਂ ਲਈ ਭਾਰਤੀ ਦੂਤਘਰ ਨੇ ਜਾਰੀ ਕੀਤੀ ਇਹ ਐਡਵਾਇਜ਼ਰੀ, ਪੜ੍ਹੋ ਪੂਰੀ ਖ਼ਬਰ

ਕਤਰ ਦੇ ਗ੍ਰਹਿ ਮੰਤਰਾਲੇ ਨੇ ਵਾਰ-ਵਾਰ ਯਾਤਰੀਆਂ ਨੂੰ ਦੇਸ਼ ਵਿੱਚ ਦਵਾਈਆਂ ਲੈ ਕੇ ਜਾਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਪ੍ਰਕਿਰਿਆਵਾਂ ਅਤੇ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ