ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕੈਬਿਨੇਟ ਸਮੇਤ ਪਹੁੰਚੀ ਸ਼੍ਰੀ ਅੰਮ੍ਰਿਤਸਰ, ਦਰਬਾਰ ਸਾਹਿਬ ਟੇਕਿਆ ਮੱਥਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੀ ਕੈਬਿਨੇਟ ਦੇ ਮੰਤਰੀਆਂ ਸਮੇਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ। ਗੁਰੂ ਨਗਰੀ ਵਿੱਚ ਪਹੁੰਚਣ ਉਪਰਾਂਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ...