ਕੈਨੇਡਾ ਦੀ ਡਰਹਮ ਪਾਰਲੀਮਾਨੀ ਸੀਟ ’ਤੇ ਜ਼ਿਮਨੀ ਚੋਣ 4 ਮਾਰਚ ਨੂੰ

ਔਟਵਾ, 29 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੀ ਇਕ ਪਾਰਲੀਮਾਨੀ ਸੀਟ ’ਤੇ ਜ਼ਿਮਨੀ ਚੋਣ ਦਾ ਐਲਾਨ ਹੋ ਚੁੱਕਾ ਹੈ ਅਤੇ ਦੋ ਹੋਰ ਸੀਟਾਂ ’ਤੇ ਵੀ ਜਲਦ ਵੋਟਾਂ ਪਵਾਏ ਜਾਣ ਦੇ ਆਸਾਰ ਹਨ। ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਆਗੂ ਐਰਿਨ ਓ ਟੂਲ ਵੱਲੋਂ...