ਕੇਜਰੀਵਾਲ ਦੀ ਰੈਲੀ 'ਚ ਪੰਜਾਬ ਸਰਕਾਰ ਦੇ ਅਧਿਆਪਕ ਬੱਸ ਡਿਊਟੀ 'ਤੇ, ਵਿਰੋਧੀਆਂ ਨੇ ਚੁੱਕੇ ਸਵਾਲ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ ਹਨ। ਉਨ੍ਹਾਂ ਦੀ ਰੈਲੀ 'ਚ ਸ਼ਾਮਲ ਹੋਣ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅੰਮ੍ਰਿਤਸਰ ਜਾ ਰਹੇ ਹਨ। ਉਨ੍ਹਾਂ ਲਈ...