ਸਿੱਖਿਆ ਵਿਭਾਗ ਪੰਜਾਬ ਦੀ ਵੱਡੀ ਕਾਰਵਾਈ, ਸਰਕਾਰੀ ਹਾਈ ਸਕੂਲ ਦਾ ਮਾਸਟਰ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਮੁਅੱਤਲ

ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਵਿਭਾਗ (ਸੈ.ਸਿੰ.) ਜਲੰਧਰ ਰਹੇਗਾ। ਜ਼ਿਕਰਯੋਗ ਹੈ ਕਿ ਨਵਦੀਪ ਮਹਿੰਦਰਾ 'ਤੇ ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਬਤੌਰ ਕਲਰਕ ਰਿਟਾਇਰਡ ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਲੱਗੇ...