ਟਾਪਰ ਵਿਦਿਆਰਥੀਆਂ ਨੇ "ਏਕ ਦਿਨ ਡੀਸੀ / ਐਸਐਸਪੀ ਸੰਗ" ਪ੍ਰੋਗਰਾਮ 'ਚ ਲਿਆ ਹਿੱਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲਕਦਮੀ ਹੇਠ "ਏਕ ਦਿਨ ਡੀ.ਸੀ./ਐਸ.ਐਸ.ਪੀ. ਕੇ ਸੰਗ", ਮੋਗਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਅੱਜ ਪ੍ਰਸ਼ਾਸਕੀ ਕੰਮ ਤੋਂ...