ਤਖ਼ਤ ਸ੍ਰੀ ਹਜ਼ੂਰ ਸਾਹਿਬ ’ਤੇ ਸ਼ਿਵ ਸੈਨਾ ਦਾ ਕਬਜ਼ਾ!

ਅੰਮ੍ਰਿਤਸਰ, 7 ਫਰਵਰੀ : ਸਿੱਖ ਗੁਰਧਾਮਾਂ ’ਤੇ ਸਰਕਾਰੀ ਕਬਜ਼ਿਆਂ ਦੀ ਕੜੀ ਵਿਚ ਇਕ ਹੋਰ ਨਵਾਂ ਅਧਿਆਏ ਜੁੜ ਗਿਆ ਏ ਕਿਉਂਕਿ ਹੁਣ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਦੀ ਅਗਵਾਈ ਵਾਲੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਦਿਆਂ...