ਮੁੱਖ ਚੋਣ ਅਧਿਕਾਰੀ ਨੇ ਚੋਣ ਤਿਆਰੀਆਂ ਸਬੰਧੀ ਜਲੰਧਰ ਦੇ ਡੀਸੀ, ਪੁਲਿਸ ਕਮਿਸ਼ਨਰ ਨਾਲ ਕੀਤੀ ਮੀਟਿੰਗ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਮੀਨੀ ਚੋਣਾਂ ਸਬੰਧੀ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।