ਬਰਨਾਲਾ 'ਚ ਚੋਣ ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ

ਬਰਨਾਲਾ : ਬਰਨਾਲਾ 'ਚ ਪੰਚਾਇਤੀ ਚੋਣਾਂ ਦੌਰਾਨ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਸੀਨੀਅਰ ਕਾਂਸਟੇਬਲ ਲੱਖਾ ਸਿੰਘ (53) ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿੱਚ ਤਾਇਨਾਤ ਸੀ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।...