29 Nov 2024 9:15 AM IST
ਇਹ ਵੀ ਕਿਹਾ ਗਿਆ ਹੈ ਕਿ 12 ਦਸੰਬਰ ਤੋਂ 31 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਅਤੇ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।