ਡੌਨਲਡ ਟਰੰਪ ਦੀ ਜਿੱਤ ’ਤੇ ਮੋਹਰ ਅੱਜ ਲੱਗੇਗੀ

ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਦੀ ਜਿੱਤ ’ਤੇ ਮੋਹਰ ਲਾਉਣ ਦੀ ਪ੍ਰਕਿਰਿਆ ਅੱਜ ਮੁਕੰਮਲ ਕੀਤੀ ਜਾਵੇਗੀ।