27 Sept 2023 8:30 AM IST
ਗੁਰਦਾਸਪੁਰ, 27 ਸਤੰਬਰ, ਹ.ਬ. : ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਵਿੱਚ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ 35 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਸ਼ੌਕਤ ਮਸੀਹ ਵਾਸੀ ਪਿੰਡ ਪੱਡਾ ਵਜੋਂ ਹੋਈ ਹੈ। ਇਹ ਹਾਦਸਾ...