ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, E-Mail ਰਾਹੀਂ ਮਿਲੀ ਧਮਕੀ

ਜੈਪੁਰ, 13 ਮਈ 2024 : ਨਿਊਜ਼ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਸੋਮਵਾਰ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ...