ਜਪਾਨ ਭੂਚਾਲ : ਭਾਰਤੀ ਦੂਤਾਵਾਸ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕੀਤਾ

ਇਸ਼ੀਕਾਵਾ, 2 ਜਨਵਰੀ, ਨਿਰਮਲ : ਜਾਪਾਨ ਦੇ ਇਸ਼ਿਕਾਵਾ ’ਚ ਨਵੇਂ ਸਾਲ ਦੇ ਦਿਨ ਆਏ 7.2 ਤੀਬਰਤਾ ਦੇ ਭੂਚਾਲ ’ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਪਾਨ ਟੂਡੇ ਮੁਤਾਬਕ ਪ੍ਰਧਾਨ ਮੰਤਰੀ ਫੂਮੀਆ ਕਿਸ਼ਿਦਾ ਨੇ ਕਿਹਾ ਹੈ ਕਿ ਭੂਚਾਲ ’ਚ ਮਰਨ...