ਕਿਸਾਨਾਂ ’ਤੇ ਸਖ਼ਤੀ ਕਰਕੇ ਐਮਰਜੈਂਸੀ ਵਰਗੇ ਹਲਾਤ ਬਣਾ ਰਹੀ ਕੇਂਦਰ ਸਰਕਾਰ : ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੇਰ ਸ਼ਾਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਦੇ ਗ੍ਰਹਿ ਵਿਖੇ...