ਅੰਮ੍ਰਿਤਸਰ 'ਚ ਪੁਲਿਸ-ਤਸਕਰਾਂ ਵਿਚਾਲੇ ਮੁਕਾਬਲਾ: ਬਦਮਾਸ਼ ਦੀ ਲੱਤ 'ਚ ਲੱਗੀ ਗੋਲੀ

ਅੰਮਿ੍ਤਸਰ : ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਤਸਕਰ ਨੂੰ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ...