ਐਨਕਾਊਂਟਰ ਮਾਮਲੇ ’ਚ ‘ਬ੍ਰਿਟਿਸ਼ ਫ਼ੌਜੀ’ ਕੁਨੈਕਸ਼ਨ!

ਪੰਜਾਬ ਪੁਲਿਸ ਵੱਲੋਂ ਯੂਪੀ ਪੁਲਿਸ ਦੀ ਮਦਦ ਨਾਲ ਯੂਪੀ ਦੇ ਪੀਲੀਭੀਤ ਵਿਖੇ ਬੀਤੇ ਦਿਨੀਂ ਤਿੰਨ ਪੰਜਾਬੀ ਨੌਜਵਾਨਾਂ ਦਾ ਐਨਕਾਊਂਟਰ ਕੀਤਾ ਗਿਆ ਸੀ, ਪੁਲਿਸ ਮੁਤਾਬਕ ਇਹ ਤਿੰਨੇ ਨੌਜਵਾਨ ਗੁਰਦਾਸਪੁਰ ’ਚ ਪੁਲਿਸ ਚੌਂਕੀਆਂ ਉਪਰ ਗ੍ਰਨੇਡ ਹਮਲੇ ਵਿਚ ਸ਼ਾਮਲ...