ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ : ਕੇਜਰੀਵਾਲ

ਲੁਧਿਆਣਾ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ...