ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਦੇ ਮਾਮਲੇ ਵਿੱਚ ਨੈਸ਼ਨਲ ਕਬੱਡੀ ਐਸੋਸੀਏਸ਼ਨ ਆਫ ਓਨਟਾਰੀਓ 'ਤੇ ਲੱਗੇ ਇਲਜ਼ਾਮ

ਓਨਟਾਰੀਓ, 11 ਮਈ (ਗੁਰਜੀਤ ਕੌਰ)- 14 ਮਾਰਚ 2022 ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਚੱਲਦੇ ਮੈਚ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੰਦੀਪ ਨੰਗਲ ਅੰਬੀਆਂ ਦਾ ਕਬੱਡੀ ਜਗਤ 'ਚ ਵੱਡਾ ਨਾਮ ਸੀ ਅਤੇ ਜਦੋਂ ਸੰਦੀਪ ਦਾ ਕਤਲ...