ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸੜਕ ਹਾਦਸੇ ਵਾਪਰਨ ਕਾਰਨ ਰੋਜ਼ਾਨਾ ਦੇਸ਼ ਵਿਚ ਸੈਂਕੜੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਤਾਜ਼ਾ ਖ਼ਬਰ ਯੂਪੀ ਦੇ ਇਟਾਵਾ ਤੋਂ ਸਾਹਮਣੇ ਆਈ ਹੈ, ਜਿੱਥੇ ਜ਼ਿਲੇ ਦੇ ਆਗਰਾ-ਕਾਨਪੁਰ ਹਾਈਵੇਅ ’ਤੇ ਇਕ ਕਾਰ ਬੇਕਾਬੂ ਹੋ ਕੇ ਹਾਈਵੇਅ ਦੇ ਕਿਨਾਰੇ ਖੜ੍ਹੇ...