24 July 2024 6:17 AM IST
ਇਥੋਪੀਆ ਵਿੱਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਹੋਈ ਹੈ। ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 157 ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ।