10 Sept 2023 6:02 AM IST
ਲੁਧਿਆਣਾ : ਇਥੇ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਗੁਰੂ ਤੇਗ ਬਹਾਦਰ ਮਾਰਕੀਟ ਸਥਿਤ ਇਕ ਦੁਕਾਨਦਾਰ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਅੱਗ ਨਾਲ...