ਭਾਰਤ ਵਲੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਕੀਤੀਆਂ ਸ਼ੁਰੂ

ਨਵੀਂ ਦਿੱਲੀ: ਭਾਰਤ ਅਤੇ ਕੈਨੇਡਾ ਵਿਚ ਕੁੜੱਤਣ ਮਗਰੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਕੈਨੀਡੀਅਨ ਨਾਗਰਿਕਾਂ ਲਈ ਖ਼ੁਸ਼ਖ਼ਬਰੀ ਹੈ। ਅਸਲ ਵਿਚ ਭਾਰਤ ਨੇ ਬੁੱਧਵਾਰ ਨੂੰ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ...