24 April 2024 12:46 PM IST
ਨਵੀਂ ਦਿੱਲੀ (24 ਅਪ੍ਰੈਲ), ਰਜਨੀਸ਼ ਕੌਰ : ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM)-ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (VVPAT) ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬੁੱਧਵਾਰ (24 ਅਪ੍ਰੈਲ, 2024) ਨੂੰ ਵੱਡੀ ਟਿੱਪਣੀ ਕੀਤੀ।...