26 Dec 2024 11:32 PM IST
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ 26 ਦਸੰਬਰ ਦੇਰ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਏਮਜ਼ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ...