23 Sept 2023 1:41 PM IST
ਤਰਨਤਾਰਨ, 23 ਸਤੰਬਰ (ਸੁਰਿੰਦਰ ਸਿੰਘ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਵੱਲੋਂ ਇਕ ਸਾਬਕਾ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਏ ਜੋ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨੂੰ ਭਾਰਤੀ ਫ਼ੌਜ ਦੀਆਂ ਜਾਣਕਾਰੀਆਂ ਲੀਕ ਕਰਦਾ ਸੀ।...