ਬਠਿੰਡਾ 'ਚ ਨਸ਼ਾ ਤਸਕਰਾਂ ਨੇ ਸਾਬਕਾ ਫੌਜੀ ਦੀਆਂ ਤੋੜੀਆਂ ਦੋਨੋ ਲੱਤਾਂ

ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਸੂਬੇ ਭਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੋਈ ਹੈ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਬੀਤੀ ਦਿਨੀ ਬਠਿੰਡਾ ਦੇ ਪਿੰਡ ਭਾਈ...