ਪੰਜਾਬ 'ਚ 10ਵੀਂ-12ਵੀਂ ਦੀ ਨਵੀਂ ਡੇਟਸ਼ੀਟ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ-12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਨਵੀਂ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਨਵੀਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ ਮੁਲਤਵੀ ਪ੍ਰੀਖਿਆਵਾਂ 5 ਸਤੰਬਰ ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆ...