15 Aug 2023 2:23 AM IST
ਮਾਸਕੋ : ਰੂਸ ਵਿੱਚ ਇੱਕ ਵੱਡਾ ਹਾਦਸਾ ਹੋਇਆ ਹੈ, ਜਿੱਥੇ ਇੱਕ ਗੈਸ ਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ...