ਕੈਨੇਡਾ ਦੀ ਪੀ.ਆਰ. ਨੂੰ ਲੈ ਕੇ ਪੰਜਾਬੀਆਂ ਲਈ ਵੱਡੀ ਖਬਰ,3 ਹਜ਼ਾਰ ਪ੍ਰਵਾਸੀ ਹੋਣਗੇ ਪੱਕੇ

ਐਕਸਪ੍ਰੈਸ ਐਂਟਰੀ ਦੇ ਤਾਜ਼ਾ ਡਰਾਅ ਦੌਰਾਨ 3 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡੀਅਨ ਪੀ.ਆਰ. ਲਈ ਅਰਜ਼ੀਆਂ ਦਾਇਰ ਕਰਨ ਦਾ ਸੱਦਾ ਦਿਤਾ ਗਿਆ ਹੈ। ਇਸ ਵਾਰ ਘੱਟੋ ਘੱਟ ਸੀ.ਆਰ.ਐਸ. 522 ਦਰਜ ਕੀਤਾ ਗਿਆ ਅਤੇ ਕਈ ਹਫਤੇ ਬਾਅਦ ਐਨੀ ਵੱਡੀ ਗਿਣਤੀ ਵਿਚ ਪੀ.ਆਰ. ਦੇ...