‘‘ਕਾਲਜ ਸਮੇਂ ਡਾ. ਮਨਮੋਹਨ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਸੀ’’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਅੱਜ ਉਨ੍ਹਾਂ ਨੂੰ ਯਾਦ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਡਾਕਟਰ ਮਨਮੋਹਨ ਸਿੰਘ...